ਸਮੱਗਰੀ 'ਤੇ ਜਾਓ

ਵਰਤੋਂਕਾਰ ਗੱਲ-ਬਾਤ:ਕੁਲਜੀਤ ਕੌਰ

ਸਫ਼ਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਹਾਇਕ ਨਹੀ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜੀ ਆਇਆਂ ਨੂੰ ਕੁਲਜੀਤ ਕੌਰ ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ।

ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ:

ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ।

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ


-- New user message (ਗੱਲ-ਬਾਤ) 17:12, 9 ਜਨਵਰੀ 2016 (UTC)[ਜਵਾਬ]

ਲੇਖ ਸੁਧਾਰ ਐਡਿਟਾਥਨ ਸਬੰਧੀ[ਸੋਧੋ]

ਸਤਿ ਸ਼੍ਰੀ ਅਕਾਲ ਜੀ, ਅਪ੍ਰੈਲ ਦੇ ਲੇਖ ਸੁਧਾਰ ਐਡਿਟਾਥਨ ਜੋ ਪੰਨੇ ਤੁਸੀਂ ਸੁਧਾਰੇ ਹਨ ਜ਼ਰਾ ਇੱਕ ਝਾਤ ਮਾਰ ਕੇ ਦੇਖ ਲਵੋ ਕਿ ਮੁਲਾਂਕਣ ਲਈ ਉਹ ਇਸ ਸੂਚੀ ਜੋੜੇ ਗਏ ਹਨ ਜਾਂ ਨਹੀਂ।ਜੇਕਰ ਤੁਹਾਡਾ ਕੋਈ ਲੇਖ ਸੂਚੀਬੱਧ ਹੋਣ ਤੋਂ ਰਹਿ ਹੋਵੇ ਤਾਂ ਇਸ ਬਾਰੇ ਮੈਨੂੰ ਸੂਚਿਤ ਕਰ ਦਿੱਤਾ ਜਾਵੇ। ਧੰਨਵਾਦ। --Satnam S Virdi (ਗੱਲ-ਬਾਤ) 16:51, 6 ਮਈ 2016 (UTC)[ਜਵਾਬ]

ਤੁਹਾਡੇ ਲਈ ਇੱਕ ਬਾਰਨਸਟਾਰ[ਸੋਧੋ]

ਲੇਖ ਸੁਧਾਰ ਐਡਿਟਾਥਾਨ

ਵਿਕੀਪੀਡੀਆ ਲੇਖ ਸੁਧਾਰ ਐਡਿਟਾਥਾਨ ਵਿੱਚ ਯੋਗਦਾਨ ਪਾਉਣ ਦੇ ਲਈ ਤੁਹਾਡਾ ਬਹੁਤ ਬਹੁਤ ਸ਼ੁਕਰੀਆ!
ਉਮੀਦ ਹੈ ਕਿ ਤੁਸੀਂ ਅੱਗੇ ਵੀ ਇਸੇ ਤਰਾਂ ਹੀ ਆਪਣਾ ਯੋਗਦਾਨ ਦਿੰਦੇ ਰਹੋਗੇ।--Baljeet Bilaspur (ਗੱਲ-ਬਾਤ) 06:14, 8 ਮਈ 2016 (UTC)[ਜਵਾਬ]