ਇਸ ਲੇਖ ਨੂੰ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਇਸ ਲੇਖ ਨੂੰ ਸੁਧਾਰਨ ਵਿੱਚ ਮਦਦ ਕਰੋ। ਗੈਰ-ਸਰੋਤ ਸਮੱਗਰੀ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ ਅਤੇ ਹਟਾਈ ਜਾ ਸਕਦੀ ਹੈ। Find sources: "ਜੀ ਆਇਆਂ ਨੂੰ" – news · newspapers · books · scholar · JSTOR (Learn how and when to remove this template message) |
ਜੀ ਆਇਆਂ ਨੂੰ (ਜਾਂ ਆਓ ਜੀ, ਜੀ ਆਇਆਂ ਨੂੰ) ਇੱਕ ਪੰਜਾਬੀ ਫ਼ਿਕਰਾ ਹੈ ਜੋ ਪੰਜਾਬੀਆਂ ਦੁਆਰਾ ਮਹਿਮਾਨ ਦਾ ਸੁਆਗਤ ਕਰਨ ਲਈ ਵਰਤਿਆ ਜਾਂਦਾ ਹੈ। ਇਸ ਦੇ ਮਾਇਨੇ ਖ਼ੁਸ਼ ਆਮਦੀਦ ਅਤੇ ਸਵਾਗਤ ਦੇ ਬਰਾਬਰ ਹਨ। ਇਸ ਦਾ ਜਨਮ ਪੰਜਾਬੀ ਵਿੱਚੋਂ ਹੋਇਆ ਅਤੇ ਦੁਨੀਆ ਭਰ ਵਿੱਚ ਪੰਜਾਬੀਆਂ ਦੁਆਰਾ ਵਰਤਿਆ ਜਾਂਦਾ ਹੈ।