ਸਮੱਗਰੀ 'ਤੇ ਜਾਓ

ਡਾ. ਅਰਵਿੰਦ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਡਾ. ਅਰਵਿੰਦ, ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ, ਮੁਹਾਲੀ ਵਿਚ ਕਾਰਜਸ਼ੀਲ ਸਨ। ਹਾਲ ਹੀ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਗਿਆ ਹੇੈ। ਇਨ੍ਹਾਂ ਦੇ ਕਾਰਜਕਾਲ ਦਾ ਸਮਾਂ ਤਿੰਨ ਸਾਲ ਦਾ ਰਹੇਗਾ।